ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਨੂੰ ਪੂਰਾ
ਕਰਨ ਲਈ ਅੱਜ 20-12-2019 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਪੁਖਰਾਜ ਹੈਲਥ ਕੇਅਰ ਵਲੋਂ ਕਸਟਮਰ ਸਪੋਰਟ ਐਕਸੀਕਿਊਟੀਵ ਅਤੇ ਅਸੀਸਟੈਂਟ ਮੈਨੇਜਰ ਦੇ ਪ੍ਰਫਾਈਲ ਲਈ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਇਸ ਪਲੇਸਮੈਂਟ ਕੈਂਪ ਵਿੱਚ ਦਸਵੀਂ ਬਾਰ੍ਹਵੀਂ, ਗ੍ਰੈਜੂਏਟ ਪਾਸ ਉਮੀਦਵਾਰ ਹਿੱਸਾ ਲੈ ਸਕਦੇ ਹਨ।ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਹਿਸਾ ਲੈ ਕੇ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media