Wednesday, March 4, 2026

ਊਰਜਾ ਬਾਰੇ ਪੇਡਾ ਦੀ ਸੂਬਾ ਪੱਧਰੀ ਵਰਕਸ਼ਾਪ ਅੰਮ੍ਰਿਤਸਰ ‘ਚ ਅੱਜ

ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ ਬਿਉਰੋ) – ਪੰਜਾਬ ਸਰਕਾਰ ਦੀ ਇਕਾਈ ਪੰਜਾਬ ਐਨਰਜ਼ੀ ਡਿਵਲਪਮੈਂਟ ਏਜੰਸੀ (ਪੇਡਾ) ਭਾਰਤ ਸਰਕਾਰ ਦੇ ਊਰਜਾ Led Lightsਮੰਤਰਾਲੇ ਦੀ ਇਕਾਈ ਬਿਊਰੋ ਆਫ ਐਨਰਜ਼ੀ ਐਫੀਸ਼ੈਂਸੀ (ਬੀ.ਈ.ਈ) ਦੇ ਸਹਿਯੋਗ ਤੋਂ ਊਰਜਾ ਦੀ ਦਿਸ਼ਾ ਵਿੱਚ 16 ਤੋਂ 20 ਦਸੰਬਰ ਤੱਕ ਸੁਭਾ ਪੱਧਰੀ ਮੁਹਿੰਮ ਚਲਾ ਰਹੀ ਹੈ।ਇਸੇ ਲੜੀ ਤਹਿਤ ਅੱਜ 20 ਦਸੰਬਰ ਨੂੰ ਖਾਲਸਾ ਕਾਲਜ ਆਫ ਇੰਜੀਨਿਅਰਿੰਗ ਐਂਡ ਇੰਸੀਟਿਯੂਟ ਵਿਚ ਊਰਜਾ ਅਤੇ ਕੰਨਜਰਵੇਸ਼ਨ ਵਿਸ਼ੇ ‘ਤੇ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਸ ਵਿਚ ਤਕਨੀਕੀ ਵਿਦਿਆਰਥੀ, ਸ਼ਹਿਰੀ ਇਕਾਈ, ਵਾਸਤੂਕਲਾ ਅਤੇ ਨਗਰ ਨਿਯੋਜਨ ਵਿਭਾਗ, ਨਗਰ ਸੁਧਾਰ ਟਰੱਸਟ, ਬਿਲਡਰਜ਼, ਡਿਵੈਲਪਰਾਂ ਦੇ ਪ੍ਰਤੀਨਿਧੀ ਭਾਗ ਲੈਣਗੇ।

Check Also

ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …

Leave a Reply