Thursday, August 27, 2026

ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਕੀਤਾ ਜਿਮ ਦਾ ਉਦਘਾਟਨ

ਪਠਾਨਕੋਟ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਵੱਲੋਂ ਈਸ਼ਾ ਨਗਰ ਨਜਦੀਕ ਸਵੀਮਿੰਗ ਪੂਲ ਪਠਾਨਕੋਟ ਵਿਖੇ PPNJ2012201905ਨਵੇਂ ਬਣਾਏ ਗਏ ਜਿਮ ਦਾ ਉਦਘਾਟਨ ਕੀਤਾ ਗਿਆ।
           ਹਲਕਾ ਪਠਾਨਕੋਟ ਵਿਧਾਇਕ ਅਮਿਤ ਵਿੱਜ ਨੇ ਕਿਹਾ ਕਿ ਅਜਿਹੇ ਕਾਰਜ ਨੋਜਵਾਨਾਂ ਨੂੰ ਇੱਕ ਨਵੀਂ ਦਿਸ਼ਾ ਪ੍ਰਦਾਨ ਕਰਦੇ ਹਨ।ਖੇਡਾਂ ਨੋਜਵਾਨਾਂ ਨੂੰ ਨਸ਼ੇ ਤੋਂ ਮੋੜ ਕੇ ਚੰਗੀ ਸਿਹਤ ਪ੍ਰਤੀ ਜਾਗਰੂਕ ਕਰਦੀਆਂ ਹਨ ਅਤੇ ਚੰਗੀ ਸਿਹਤ ਹੀ ਚੰਗੇ ਵਿਅਕਤੀ ਦੀ ਪਹਿਚਾਣ ਬਣਦੀ ਹੈ।ਉਨ੍ਹਾਂ ਕਿਹਾ ਕਿ ਨੋਜਵਾਨਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਣ ਦੀ ਅਪੀਲ ਕੀਤੀ।ਇਸ ਮੋਕੇ ਰੋਸ਼ਨ ਲਾਲ ਸੋਨੀ, ਰਾਕੇਸ਼ ਕੁਮਾਰ ਬਬਲੀ, ਜਿਮ ਦੇ ਮਾਲਿਕ ਮਾਈਕਲ ਪਾਸਟਰ ਵੀ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply