ਲੌਂਗੋਵਾਲ, 25 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਾਂਗਰਸ ਦੇ ਜਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਨੂੰ ਪਲੈਨਿੰਗ ਬੋਰਡ ਜਿਲ੍ਹਾ ਸੰਗਰੂਰ ਦਾ
ਚੇਅਰਮੈਨ ਬਣਨ ‘ਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ।ਇਹਨਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਪਬਲਿਕ ਕੋਆਰਡੀਨੇਸ਼ਨ ਸੈਲ ਜਿਲ੍ਹਾ ਸੰਗਰੂਰ ਦੇ ਚੇਅਰਮੈਨ ਸੂਰਜਭਾਨ ਬਬਲੀ ਢੱਡਰੀਆਂ ਨੇ ਹਾਈ ਕਮਾਂਡ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦਾ ਧੰਨਵਾਦ ਕਰਦਿਆਂ ਰਾਜਾ ਨੂੰ ਕਾਬਿਲ ਦੱਸਿਆ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media