Tuesday, September 8, 2026

ਵਿਧਾਇਕ ਚੀਮਾ ਵਲੋਂ ਆਵਾਸ ਤੇ ਸ਼ਹਿਰੀ ਮਾਮਲਿਆਂ ਬਾਰੇ ਕੇਂਦਰੀ ਸਕੱਤਰ ਦੁਰਗਾ ਸ਼ੰਕਰ ਮਿਸ਼ਰਾ ਨਾਲ ਮੁਲਾਕਾਤ

PPNJ2912201913ਸ਼ੁਲਤਾਨਪੁਰ ਲੋਧੀ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਆਵਾਸ ਤੇ ਸ਼ਹਿਰੀ ਮਾਮਲਿਆਂ ਬਾਰੇ ਕੇਂਦਰੀ ਸਕੱਤਰ ਦੁਰਗਾ ਸ਼ੰਕਰ ਮਿਸ਼ਰਾ ਨਾਲ ਮੁਲਾਕਾਤ ਕਰਦੇ ਹੋਏ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ।ਉਨਾਂ ਦੇ ਨਾਲ ਹਨ ਪੀ.ਐਮ.ਆਈ.ਡੀ.ਸੀ ਦੇ ਮੁੱਖ ਕਾਰਜਕਾਰੀ ਅਫ਼ਸਰ ਅਜੋਏ ਸ਼ਰਮਾ ਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ।

Check Also

ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

   9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …

Leave a Reply