ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਨੈਸ਼ਨਲ ਬੈਂਕ ਬਰਾਂਚ ਸੁਲਤਾਨਵਿੰਡ ਰੋਡ
ਵਲੋਂ ਗੁੜ ਦੇ ਕੜਾਹ ਅਤੇ ਮੱਠੀਆਂ ਦਾ ਲੰਗਰ ਲਗਾਇਆ ਗਿਆ।ਤਸਵੀਰ ਵਿੱਚ ਸੰਗਤਾਂ ਨੂੰ ਗਰਮਾ ਗਰਮ ਕੜਾਹ ਅਤੇ ਮੱਠੀਆਂ ਦਾ ਪ੍ਰਸਾਦ ਵਰਤਾਉਂਦੇ ਹੋਏ ਕਿਰਪਾਲ ਸਿੰਘ, ਪ੍ਰਭਜੀਤ ਸਿੰਘ, ਗੁਰਿੰਦਰ ਸਿੰਘ, ਦੀਦਾਰ ਸਿੰਘ ਗੈਮਕੋ, ਰਾਕੇਸ਼ ਕੁਮਾਰ, ਦਵਿੰਦਰ ਸਿੰਘ, ਮਨਦੀਪ ਸਿੰਘ ਭੁੱਲਰ, ਮਨਿੰਦਰ ਸਿੰਘ ਭੁੱਲਰ ਅਤੇ ਹੋਰ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media