Monday, June 29, 2026

ਭਗਤ ਪੂਰਨ ਸਿੰਘ ਜੀ ਦੀ ਯਾਦ ‘ਚ ਯਾਦਗਾਰੀ ਗੇਟ ਦਾ ਉਦਘਾਟਨ ਅੱਜ

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੀ ਯਾਦ ਵਿੱਚ ਮੁੱਖ ਦਫਤਰ ਤਹਿਸੀਲਪੁਰਾ Bhagat Puran Singhਜੀ.ਟੀ ਰੋਡ ਵਿਖੇ ਨਗਰ ਨਿਗਮ ਵਲੋਂ ਬਣਾਏ ਗਏ ਇਕ ਯਾਦਗਾਰੀ ਗੇਟ ਦਾ ਉਦਘਾਟਨ ਅੱਜ 4 ਜਨਵਰੀ ਨੂੰ ਬਾਅਦ ਸੁਪਹਿਰ 01:00 ਵਜੇ ਮੁੱਖ ਮਹਿਮਾਨ ਵਜੋਂ ਪਹੁੰਚ ਰਹੇ ਉਘੇ  ਗਾਇਕ ਗੁਰਦਾਸ ਮਾਨ ਵਲੋਂ ਕੀਤਾ ਜਾਵੇਗਾ।
ਪਿੰਗਲਵਾੜਾ ਦੇ ਕਾਰਜਕਾਰੀ ਪ੍ਰਧਾਨ ਨੇ ਇਹ ਜਾਣਕਾਰੀ ਦਿੰਦਿਆਂ ਉਦਘਾਟਨੀ ਪ੍ਰੋਗਰਾਮ ਵਿਚ ਸੂਫੀ ਗਾਇਕ ਪਦਮ ਸ੍ਰੀ ਪੂਰਨ ਚੰਦ ਵਡਾਲੀ, ਲਖਵਿੰਦਰ ਵਡਾਲੀ, ਮੈਡਮ ਨਵਜੋਤ ਕੌਰ ਸਾਬਕਾ ਵਿਧਾਇਕਾ, ਮੇਅਰ ਕਰਮਜੀਤ ਸਿੱਘ ਰਿੰਟੂ ਤੇ ਹੋਰ ਸ਼ਖਸ਼ੀਅਤਾਂ ਸ਼ਾਮਲ ਹੋਣਗੀਆਂ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply