ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਵਾਰਡ ਨੰ: 68 ਅਧੀਨ ਪੈਂਦੇ ਇਲਾਕੇ ਝਬਾਲ ਰੋਡ ਵਿਖੇ ਐਲ.ਈ.ਡੀ ਲਾਈਟਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ।ਸੋਨੀ ਨੇ ਇਲਾਕੇ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਠੇਕੇਦਾਰ ਨੂੰ ਕੰਮ ਦੀ ਗੁਣਵਤਾ ਧਿਆਨ ‘ਚ ਰੱਖਣ ਲਈ ਕਿਹਾ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਕੌਂਸਲਰ ਤਾਹਿਰ ਸ਼ਾਹ, ਰਵੀ ਕਾਂਤ, ਬੋਬੀ ਸ਼ਾਹ, ਸਲੀਮ ਸ਼ਾਹ, ਸੰਜੀਵ ਧੁੰਨਾ, ਕਾਂਤਾ ਪ੍ਰਧਾਨ, ਭੋਲਾ ਪ੍ਰਧਾਨ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।
Check Also
ਯੂਨੀਵਰਸਿਟੀ ‘ਚ 54ਵੀਂ ਸਾਲਾਨਾ ਅੰਤਰ-ਕਾਲਜ ਅਥਲੈਟਿਕਸ 14 ਦਸੰਬਰ ਤੋਂ
ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੀ …