ਲੌਂਗੋਵਾਲ, 5 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਵਾਰਡ ਨੰਬਰ 16 ਵਿਖੇ ਕਾਂਗਰਸੀ ਆਗੂ ਅਤੇ ਆੜ੍ਹਤੀ ਐਸੋਸੀਏਸ਼ਨ ਪ੍ਰਧਾਨ ਮਨੀਸ਼
ਸੋਨੀ ਵਲੋਂ ਨਵੀਆਂ ਲਾਈਟਾਂ ਅਤੇ ਗਲੀਆਂ ਅਤੇ ਪੁਰਾਣੀਆਂ ਲਾਈਟਾਂ ਦੀ ਮੁਰਮੰਤ ਦਾ ਕੰਮ ਸ਼ੁਰੂ ਕਰਵਾਇਆ ਗਿਆ।ਮੁਨੀਸ ਸੋਨੀ ਨੇ ਦੱਸਿਆ ਕਿ ਕਾਂਗਰਸ ਦੇ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਦੀ ਅਗਵਾਈ ਅੰਦਰ ਇਹ ਸਾਰਾ ਕੰਮ ਕਰਵਾਇਆ ਜਾ ਰਿਹਾ ਹੈ ਅਤੇ ਵਾਰਡ ਵਿੱਚ ਬਾਕੀ ਰਹਿੰਦੇ ਹੋਰ ਕੰਮ ਵੀ ਕਰਵਾਏ ਜਾ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਜਲਦ ਹੀ ਰੇਲਵੇ ਦੀ ਕੰਧ ਸਬੰਧੀ ਵਾਰਡ ਵਾਸੀਆਂ ਦੀ ਮੀਟਿੰਗ ਮੈਡਮ ਦਾਮਨ ਥਿੰਦ ਬਾਜਵਾ ਨਾਲ ਕਰਵਾਈ ਜਾਵੇਗੀ ਤਾਂ ਕਿ ਇਸ ਦਾ ਵੀ ਕੋਈ ਢੁੱਕਵਾ ਹੱਲ ਹੋ ਸਕੇ ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media