ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਸੁਲਤਾਨਵਿੰਡ ਗੇਟ ਸਥਿਤ ਕੱਪੜਾ ਮਾਰਕੀਟ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਦੌਰਾਨ ਸਾਬਕਾ ਪੁਲੀਸ ਇੰਸਪੈਕਟਰ ਅਮਰੀਕ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਦੁਕਾਨਦਾਰ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media