ਜੰਡਿਆਲਾ ਗੁਰੂ, 6 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਰਸਵਤੀ ਹੈਲਥ ਕਲੱਬ ਦੇ ਵਰਿੰਦਰ ਸੂਰੀ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ, ਜਦੋਂ
ੳੇੁਹਨਾਂ ਦੀ ਤਾਈ ਜਨਕ ਰਾਣੀ ਅਚਾਨਕ ਅਕਾਲ ਚਲਾਣਾ ਕਰ ਗਏ।ੳੇਹਨਾ ਦਾ ਅੰਤਿਮ ਸੰਸਕਾਰ ਸ਼ਹਿਰ ਦੇ ਮੰਦਿਰ ਭੱਦਰਕਾਲੀ ਸਮਸਾਨ ਘਾਟ ਵਿਖੇ ਕਰ ਦਿੱਤਾ ਗਿਆ। ਉਹਨਾ ਦੀ ਰਸਮ ਕਿਰਿਆ 12 ਜਨਵਰੀ ਦਿਨ ਐਤਵਾਰ ਬਾਅਦ ਦੁਪਹਿਰ 1.00 ਤੋਂ 2.00 ਵਜੇ ਮੰਦਿਰ ਭੱਦਰਕਾਲੀ ਵਿਖੇ ਹੋਵੇਗੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media