Wednesday, September 23, 2026

ਭਾਈ ਸਤਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ

PPNJ0601202010ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਸਤਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕਰਦੇ ਹੋਏ ਗਿਆਨੀ ਹਰਪ੍ਰੀਤ ਸਿੰਘ, ਭਾਈ ਮਨਜੀਤ ਸਿੰਘ, ਡਾ. ਰੂਪ ਸਿੰਘ ਅਤੇ ਹੋਰ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply