ਕਪੂਰਥਲਾ, 6 ਜਨਵਰੀ (ਪੰਜਾਬ ਪੋਸਟ ਬਿੳਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਧਾਰਾ 144 ਅਧੀਨ ਹੁਕਮ ਜਾਰੀ ਕਰਦਿਆਂ
ਕਪੂਰਥਲਾ ਜ਼ਿਲ੍ਹੇ ਦੇ ਪਿੰਡ ਬੁਧੋਪੂੰਦਰ ਵਿਖੇ ਸਥਿਤ ਆਰਮੀ ਵਲੋਂ ਬਣਾਏ ਗਏ ਅਸਲਾ ਭੰਡਾਰ ਦੇ 1200 ਗਜ਼ ਦੇ ਘੇਰੇ ‘ਚ ਫ਼ਸਲਾਂ ਦੀ ਰਹਿੰਦ-ਖੂੰਹਦ ਅਤੇ ਕੂੜਾ-ਕਰਕਟ ਨੂੰ ਅੱਗ ਲਾਉਣ ਅਤੇ ਖੇਤਾਂ ਵਿਚ ਕਿਸੇ ਵੀ ਤਰ੍ਹਾਂ ਦੀ ਉਸਾਰੀ ਕਰਨ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।ਇਹ ਹੁਕਮ 28 ਫਰਵਰੀ 2020 ਤੱਕ ਲਾਗੂ ਰਹਿਣਗੇ।
Check Also
ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …
Punjab Post Daily Online Newspaper & Print Media