ਜੰਡਿਆਲਾ ਗੁਰੂ, 10 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸ੍ਰੀ ਸਾਈ ਕਾਲਜ ਆਫ ਇੰਸਟੀਚਿਊਟ ਦੇ ਚੇਅਰਮੈਨ ਇੰਜੀ. ਐਸ.ਕੇ ਪੁੰਜ ਅਤੇ ਐਮ.ਡੀ
ਸ੍ਰੀਮਤੀ ਤ੍ਰਿਪਤਾ ਪੁੰਜ ਦੀ ਰਹਿਨੁਮਾਈ ਹੇਠ ਚਲ ਰਹੇ ਸ੍ਰੀ ਸਾਂਈ ਕਾਲਜ ਆਫ ਫਾਰਮੇਸੀ ਮਾਨਾਂਵਾਲਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਭੁੱਗਾ ਬਾਲਣ ਦੀ ਰਸਮ ਕਾਲਜ ਦੇ ਡਾਇਰੈਕਟਰ/ਪ੍ਰਿੰਸੀਪਲ ਡਾ.ਦਿਨੇਸ਼ ਕੁਮਾਰ ਨੇ ਨਿਭਾਈ।ਵਿਦਿਆਰਥੀਆਂ ਨੇ ਨੱਚ ਗਾ ਕੇ ਅਤੇ ਲੋਹੜੀ ਦਾ ਆਨੰਦ ਮਾਣਿਆ।ਇਸ ਮੌਕੇ ਐਚ.ੳ.ਡੀ ਪੂਜਾ ਸ਼ਰਮਾ,ਕੋਮਲ ਸ਼ਰਮਾ, ਕਿਰਨਦੀਪ ਕੌਰ, ਪਰਮਪਾਲ ਕੌਰ, ਇੰਦੂ ਸ਼ਰਮਾ, ਪ੍ਰਦੀਪ ਸ਼ਰਮਾ, ਨਵਜੋਤ ਕੌਰ, ਪ੍ਰਭਜੋਤ ਕੌਰ, ਕੁਲਦੀਪ ਸਿੰਘ, ਜਸਵਿੰਦਰ ਸਿੰਘ, ਰਜਿੰਦਰ ਪਰਸ਼ਾਦ ਕਸ਼ਅਪ, ਪ੍ਰਿਅੰਕਾ ਆਦਿ ਹਾਜਰ ਸਨ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media