ਜੰਡਿਆਲਾ ਗੁਰੂ, 10 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ‘ਚ ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ
ਮਨਾਇਆ ਗਿਆ।ਇਸ ਵਿਚ ਸਕੂਲ ਦੇ ਬੱਚਿਆਂ ਵੱਲੋਂ ਪ੍ਰੋਗਰਾਮ ਵਿੱਚ ਭੰਗੜਾ ਅਤੇ ਗਿੱਧਾ ਆਦਿ ਪੇਸ਼ ਕੀਤਾ ਗਿਆ।ਇਸ ਦੌਰਾਨ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਵਲੋਂ ਸਕੂਲ ਦੇ ਬੱਚਿਆਂ ਤੇ ਸਮੂਹ ਸਟਾਫ ਨੂੰ ਮੂੰਗਫਲੀ ਤੇ ਰਿਓਢੀਆਂ ਵੰਡੀਆਂ ਗਈਆਂ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media