Tuesday, July 28, 2026

ਸ਼ਨਾਖਤ ਲਈ ਰੱਖੀ ਅਣਪਛਾਤੇ ਵਿਅਕਤੀ ਦੀ ਲਾਸ਼

ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੁਰਗਿਆਣਾ ਮੰਦਰ ਦੇ ਸਰੋਵਰ ਵਿੱਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ।ਪੁਲਿਸ ਦੇ PPNJ1001202015ਬੁਲਾਰੇ ਨੇ ਦੱਸਿਆ ਕਿ ਇਸ ਦੇ ਪਤੇ ਅਤੇ ਵਾਰਸਾਂ ਦਾ ਕੋਈ ਪਤਾ ਨਹੀ ਲੱਗਾ।ਇਹ ਲਾਸ਼ ਮੌਰਚਰੀ ਹਾਊਸ ਸਿਵਲ ਹਸਪਤਾਲ ਵਿਖੇ 72 ਘੰਟੇ ਲਈ ਰੱਖੀ ਗਈ ਹੈ।ਜਿਸ ਦੀ ਉਮਰ ਕਰੀਬ 55/60 ਸਾਲ, ਰੰਗ ਗੋਰਾ, ਕੱਦ 5’-6/7’’, ਸਿਰੋ ਮੋਨਾ ਅਤੇ ਕਤਰਾਵੀਂ ਦਾਹੜੀ ਹੈ। ਬੁਲਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਵਿਅਕਤੀ ਬਾਬਤ ਜਾਣਦਾ ਹੋਵੇ, ਤਾਂ ਸ਼ਸਪਾਲ ਸ਼ਰਮਾ ਏ.ਐਸ.ਆਈ ਚੌਕੀ ਦੁਰਗਿਆਣਾ ਮੰਦਰ ਤੇ ਫੋਨ ਨੰ: 98154-20317 ‘ਤੇ ਸੰਪਰਕ ਕਰ ਸਕਦਾ ਹੈ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply