Tuesday, November 24, 2026

ਧੀ ਦਿਵਸ ਸਮਾਗਮ ‘ਚ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੀਆਂ ਲੜਕੀਆਂ ਸਨਮਾਨਿਤ

ਧੂਰੀ, 13 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਲਵਾ ਵੈਲਫੇਅਰ ਸੁਸਾਇਟੀ ਸੰਸਥਾ ‘ਪਰਿਵਰਤਨ’ ਵੱਲੋਂ ਕਰਵਾਏ ਗਏ ਧੀ ਦਿਵਸ ਸਮਾਗਮ ਵਿੱਚ PPNJ1301202003ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੀਆਂ ਲੜਕੀਆਂ ਨੂੰ ਸਨਮਾਨਿਤ ਕਰਦੇ ਹੋਏ ਐਸ.ਡੀ.ਐਮ ਧੂਰੀ ਲਤੀਫ ਅਹਿਮਦ, ਵਿਜੈ ਗੋਇਲ, ਡਾ. ਸੰਦੀਪ ਜੋਤ ਆਈ.ਆਰ.ਐਸ ਤੇ ਹੋਰ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply