Thursday, August 27, 2026

ਲੋਹੜੀ ਦੇ ਤਿਉਹਾਰ ‘ਤੇ ਮਲਟੀਪਰਪਜ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਵਿਸ਼ੇਸ਼ ਪ੍ਰੋਗਰਾਮ

ਪਠਾਨਕੋਟ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਖੇਡ ਵਿਭਾਗ ਪਠਾਨਕੋਟ ਵੱਲੋਂ ਲੋਹੜੀ ਦੇ ਤਿਉਹਾਰ ‘ਤੇ ਮਲਟੀਪਰਪਜ ਸਪੋਰਟਸ ਸਟੇਡੀਅਮ PPNJ64010202006ਪਠਾਨਕੋਟ ਵਿਖੇ ਵਿਸ਼ੇਸ ਪ੍ਰੋਗਰਾਮ ਜਿਲ੍ਹਾ ਖੇਡ ਅਫਸਰ ਕੁਲਵਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤਾ ਗਿਆ।ਜਿਲ੍ਹਾ ਪਠਾਨਕੋਟ ਦੇ ਖਿਡਾਰੀਆਂ ਨੇ ਵੀ ਭਾਗ ਲਿਆ।ਲੋਹੜੀ ਤਿਉਹਾਰ ‘ਤੇ ਜਿਲ੍ਹਾ ਖੇਡ ਅਫਸਰ ਕੁਲਵਿੰਦਰ ਸਿੰਘ ਨੇ ਸਾਰੇ ਖਿਡਾਰੀਆਂ ਨੂੰ ਲੋਹੜੀ ਦੀ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਸਾਨੂੰ ਇਹ ਦਿਹਾੜਾ ਸਾਝੇਂ ਤੋਰ ਤੇ ਮਨਾਉਣਾ ਚਾਹੀਦਾ ਹੈ ਅਤੇ ਭਾਈਚਾਰੇ ਲਈ ਲੋਕਾਂ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ।
ਇਸ ਮੋਕੇ ਬਲਜੀਤ ਸਿੰਘ, ਕੁਲਵਿੰਦਰ ਕੌਰ ਰੈਸਲਿੰਗ ਕੌਚ, ਚੰਦਨ ਮਹਾਜਨ ਸਵੀਮਿੰਗ ਕੋਚ, ਸੈਮੂਅਲ ਫੁੱਟਬਾਲ ਕੋਚ ਅਤੇ ਹੋਰ ਖਿਡਾਰੀ ਵੀ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply