Tuesday, November 24, 2026

ਅਧਿਆਪਕ ਯੋਗਤਾ ਟੈਸਟ ਮੌਕੇ ਪ੍ਰੀਖਿਆ ਕੇਂਦਰਾਂ ਨੇੜੇ ਧਾਰਾ 144 ਲਾਗੂ

ਕਪੂਰਥਲਾ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 Deepti Uppal DCਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 19 ਜਨਵਰੀ 2020 ਨੂੰ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਮੌਕੇ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਦਾਇਰੇ ਵਿਚ ਪ੍ਰੀਖਿਆਰਥੀਆਂ ਅਤੇ ਪ੍ਰੀਖਿਆ ਸਬੰਧੀ ਡਿੳੂਟੀ ’ਤੇ ਤਾਇਨਾਤ ਕਰਮਚਾਰੀਆਂ ਤੋਂ ਇਲਾਵਾ ਆਮ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 18 ਜਨਵਰੀ 2020 ਤੋਂ 19 ਜਨਵਰੀ 2020 ਤੱਕ ਲਾਗੂ ਰਹਿਣਗੇ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply