ਭੀਖੀ, 24 ਜਨਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਨਗਰ ਪੰਚਾਇਤ ਦਫਤਰ ਨੇੜੇ ਨਵੀਂ ਮਾਰਕੀਟ ਵਿੱਚ ਪੀ.ਬੀ ਐਕਸ ਵਨ ਹੇਅਰ ਸੈਲੂਨ ਦਾ
ਉਦਘਾਟਨ ਕੀਤਾ ਗਿਆ।ਜਿਸ ਵਿੱਚ ਪੰਡਤ ਸਤੀਸ਼ ਸ਼ਾਸ਼ਤਰੀ ਹਰਿਆਣੇ ਵਾਲਿਆਂ ਨੇ ਵਿਧੀ ਮੁਤਾਬਿਕ ਪੂਜਨ ਕਰਵਾਇਆ।ਸੈਲੂਨ ਮਾਲਕ ਬੱਬੂ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਸੈਲੁਨ ਅਧੁਨਿਕ ਅਤੇ ਨਵੀਆਂ ਤਕਨੀਕਾਂ ਨਾਲ ਲੈਸ ਹੈ ਅਤੇ ਲੋਕਾਂ ਨੂੰ ਬਹੁਤ ਹੀ ਘੱਟ ਰੇਟ `ਤੇ ਵਧੀਆ ਸੇਵਾਵਾਂ ਦਿੱਤੀਆਂ ਜਾਣਗੀਆਂ । ਇਸ ਮੌਕੇ ਕਮਲਦੀਪ ਸਿੰਘ, ਸੰਦੀਪ ਸਿੰਘ, ਗੁਰਦੀਪ ਸਿੰਘ ਅਤੇ ਮੰਗਾ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media