ਬਠਿੰਡਾ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਵਿਖੇ ਜਿਲਾ ਕਨੂੰਨੀ ਸੇਵਾ ਅਥਾਰਟੀ ਬਠਿੰਡਾ ਵਲੋਂ ਕਨੂੰਨੀ
ਸਹਾਇਤਾ ਜਾਗਰੂਕਤਾ ਕੈਂਪ ਲਾਇਆ ਗਿਆ।ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ ਐਡਵੋਕੇਟ ਕਪਿਲ ਕੁਮਾਰ ਬਾਂਸਲ ਨੇ ਸਕੂਲੀ ਬੱਚਿਆਂ ਨੂੰ ਅਥਾਰਟੀ ਦੀਆਂ ਸਕੀਮਾਂ ਤੋਂ ਜਾਣੂ ਕਰਵਾਇਆ।ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥਣਾਂ ਤੋਂ ਇਲਾਵਾ ਪੀ.ਐਲ.ਵੀ ਰਾਜੇਸ਼ ਕੁਮਾਰ ਵੀ ਹਾਜ਼ਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media