ਜੰਡਿਆਲਾ ਗੁਰੂ, 26 ਜਨਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਹਰ ਸਾਲ ਦੀ ਤਰਾਂ
ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਬੱਚਿਆਂ ਵਲੋਂ ਦੇਸ਼ ਭਗਤੀ ਨਾਲ ਸੰਬੰਧਿਤ ਗੀਤ, ਭਾਸ਼ਣ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ।ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media