Tuesday, June 23, 2026

ਮੁੱਖ ਮੰਤਰੀ ਪੰਜਾਬ ਵਲੋਂ 71ਵੇਂ ਗਣਤੰਤਰ ਦਿਵਸ ‘ਤੇ ਗਤਕਾ ਟੀਮ ਦੀ ਸ਼ਲਾਘਾ

ਮੋਹਾਲੀ (ਐਸ.ਏ.ਐਸ ਨਗਰ), 27 ਜਨਵਰੀ (ਪੰਜਾਬ ਪੋਸਟ ਬਿਊਰੋ) – 71ਵੇਂ ਗਣਤੰਤਰ ਦਿਵਸ ‘ਤੇ ਮੋਹਾਲੀ ਵਿਖੇ ਬੱਚਿਆਂ ਵਲੋਂ ਸੂਬਾ ਪੱਧਰੀ ਸਮਾਗਮ ‘ਚ ਪੇਸ਼ PPNJ2701202012ਕੀਤੇ ਗਏ ਗਤਕੇ ਜੌਹਰ ਵਿਸ਼ੇਸ਼ ਆਕਰਸ਼ਨ ਦਾ ਕੇਂਦਰ ਰਹੇ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਤਕਾ ਟੀਮ ਦੀ ਬਹੁਤ ਸ਼ਲਾਘਾ ਕੀਤੀ।ਤਸਵੀਰ ਵਿੱਚ ਖਾਲਸਈ ਬਾਣੇ ਵਿੱਚ ਸੱਜੇ ਬੱਚਿਆਂ ਨੂੰ ਯਾਦਗਾਰੀ ਚਿੰਨ ਭੇਟ ਕਰਕੇ ਹੌਸਲਾ ਅਫਜ਼ਾਈ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …

Leave a Reply