Friday, June 19, 2026

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਲੰਗਰ ਲਗਾਇਆ ਗਿਆ

PPNJ2701202013ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਮੋਹਨ ਨਗਰ ਵਿਖੇ ਨੌਜਵਾਨਾਂ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਅਤੁੱਟ ਲੰਗਰ ਲਗਾਏ ਗਏ। ਜਿਸ ਦੌਰਾਨ ਸੰਗਤਾਂ ਨੂੰ ਦਾਲ, ਸਬਜ਼ੀਆਂ ਪ੍ਰਸ਼ਾਦੇ ਵਰਤਾਏ ਗਏ, ਜਦਕਿ ਬੱਚਿਆਂ ਨੂੰ ਚਾਕਲੇਟ, ਵੇਫਰਜ਼, ਪੋਟਾਟੋ ਚਿਪਸ, ਕੁਰਕਰੇ, ਪੇਸਟਰੀਆਂ, ਖੀਰ ਅਤੇ ਜਲੇਬੀਆਂ ਵੰਡੀਆਂ ਗਈਆਂ।

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …

Leave a Reply