ਭੀਖੀ, 27 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਭਾਰਤ ਦੇ 71ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਮਾਨਸਾ ’ਚ ਭਾਰਤ ਭੂਸ਼ਣ ਆਸ਼ੂ ਮੰਤਰੀ ਖੁਰਾਕ ਅਤੇ
ਸਿਵਲ ਸਪਲਾਈ ਤੇ ਖਪਤਕਾਰ ਵਲੋਂ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਭੀਖੀ ਵਾਸੀ ਕਾਂਗਰਸ ਪਾਰਟੀ ਦੇ ਆਗੂ ਤੇ ਐਂਟੀ ਨਾਰਕੋਟਿਕ ਸੈਲ ਦੇ ਮਾਲਵਾ ਜੋਨ ਇੰਚਾਰਜ਼ ਰਜਨੀਸ਼ ਸ਼ਰਮਾ ਨੂੰ ਉਨ੍ਹਾਂ ਵਲੋਂ ਨਸ਼ਾ ਵਿਰੋਧੀ ਗਤੀਵਿਧੀਆਂ ਲਈ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media