Tuesday, October 13, 2026

ਸਰਹੱਦ ’ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ Ban Ordersਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮਿ੍ਰਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਰਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਦਾ ਹੁਕਮ 18 ਮਾਰਚ 2020 ਤੱਕ ਲਾਗੂ ਰਹੇਗਾ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply