Sunday, April 19, 2026

ਸਵੱਛ ਭਾਰਤ ਅਭਿਆਨ ਦੇ ਤਹਿਤ ਦੀ ਸਫਾਈ

PPN02101430
ਫਾਜਿਲਕਾ, 2 ਅਕਤੂਬਰ (ਵਿਨੀਤ ਅਰੋੜਾ)- ਭਾਰਤੀ  ਸਟੇਟ ਬੈਂਕ ਬ੍ਰਾਂਚ ਮੰਡੀ ਲਾਧੂਕਾ ਦੇ ਮੈਨੇਜਰ ਅਸ਼ਵਿਨੀ ਕੁੱਕੜ ਦੀ ਅਗਵਾਈ ਵਿੱਚ ਭਾਰਤੀ ਸਟੇਟ ਬੈਂਕ ਵਲੋਂ ਸਵੱਛ ਭਾਰਤ ਅਭਿਆਨ ਦੇ ਤਹਿਤ ਅੱਜ ਸਫਾਈ ਅਭਿਆਨ ਦੀ ਸ਼ੁਰੂਆਤ ਕੀਤੀ ਗਈ।ਇਸ ਮੌਕੇ ਬੈਂਕ ਮੈਨੇਜਰ ਅਸ਼ਵਿਨੀ ਕੁੱਕੜ ਤੋਂ ਇਲਾਵਾ ਮਹਿੰਦਰ ਬੈਂਕ ਕਰਮਚਾਰੀ, ਗੁਰਮੰਦਰ ਸਿੰਘ, ਗੁਰਦੀਪ ਸਿੰਘ, ਗੁਰਧੀਰ ਸਿੰਘ ਆਦਿ ਮੌਜੂਦ ਸਨ ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply