Tuesday, October 13, 2026

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ Shivdular Singh DC1ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 13 ਮਾਰਚ 2020 ਤੱਕ ਲਾਗੂ ਰਹੇਗਾ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply