ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਿਿਮ੍ਰਤਸਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ
ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭਡਾਰ ਬਿਆਸ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਪਾਬੰਦੀ ਦਾ ਹੁਕਮ 18 ਮਾਰਚ 2020 ਤੱਕ ਲਾਗੂ ਰਹੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media