Friday, July 24, 2026

ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਪਾਬੰਦੀ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ Shivdular Singh DC1ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ।ਸਮੂਹ ਸਕਲੂਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ’ਤੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ।ਇਸ ਕਰਕੇ ਇਹ ਪਾਬੰਦੀ ਦਾ ਹੁਕਮ 20 ਮਾਰਚ 2020 ਤੱਕ ਲਾਗੂ ਰਹੇਗਾ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …

Leave a Reply