Monday, October 12, 2026

ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ Ban Ordersਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ’ਤੇ ਰਸਤਾ ਕੱਢਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਪਾਬੰਦੀ ਦਾ ਹੁਕਮ 18 ਮਾਰਚ 2020 ਤੱਕ ਲਾਗੂ ਰਹੇਗਾ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply