ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਸੰਧੂ) – 71ਵੇਂ ਗਣਤੰਤਰ ਦਿਵਸ ਮੌਕੇ ਵਿੱਦਿਆ ਦੇ ਖੇਤਰ ‘ਚ ਸੇਵਾਵਾਂ ਨਿਭਾਉਣ ਵਾਲੀ ਜ਼ਿਲ੍ਹਾ ਅੰਗਰੇਜ਼ੀ ਮੈਨਟਰ ਤੇ
ਸ਼ੋਸ਼ਲ ਸਾਇੰਸ ਅਧਿਆਪਿਕਾ ਮੈਡਮ ਜਸਵਿੰਦਰ ਕੌਰ ਨੂੰ ਸਨਮਾਨਿਤ ਕਰਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ।ਉਨ੍ਹਾਂ ਦੇ ਨਾਲ ਡੀ.ਸੀ ਸ਼ਿਵਦੁਲਾਰ ਸਿੰਘ, ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਆਦਿ ਵੀ ਦਿਖਾਈ ਦੇ ਰਹੇ ਹਨ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media