Sunday, September 6, 2026

ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਸੁਪਰਡੈਂਟ ਕੁਲਦੀਪ ਸਿੰਘ ਸਨਮਾਨਿਤ

ਕਪੂਰਥਲਾ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਜ਼ਿਲ੍ਹਾ ਰੱਖਿਆ PPNJ3001202012ਸੇਵਾਵਾਂ ਭਲਾਈ ਦਫ਼ਤਰ ਦੇ ਸੁਪਰਡੈਂਟ ਕੁਲਦੀਪ ਸਿੰਘ ਨੂੰ ਵਧੀਆ ਸੇਵਾਵਾਂ ਲਈ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ, ਨਾਲ ਹਨ ਐਸ.ਐਸ.ਪੀ ਕਪੂਰਥਲਾ ਸਤਿੰਦਰ ਸਿੰਘ ਤੇ ਹੋਰ।

Check Also

 ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …

Leave a Reply