ਕਪੂਰਥਲਾ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਸਮਾਜ ਸੇਵੀ
ਅਮਰਜੋਤ ਸਿੰਘ ਪੁੱਤਰ ਜਤਿੰਦਰ ਪਾਲ ਸਿੰਘ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲਗਾਏ ਤੇ ਸੰਭਾਲੇ ਜਾ ਰਹੇ 700 ਪੌਦਿਆਂ ਲਈ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ।ਉਨਾਂ ਦੇ ਨਾਲ ਹਨ ਐਸ.ਐਸ.ਪੀ ਕਪੂਰਥਲਾ ਸਤਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media