Saturday, May 30, 2026

ਪਰਮਿੰਦਰ ਸਿੰਘ ਨੇ ਨੈਟ ਟੈਸਟ ਵਿੱਚੋਂ 50ਵਾਂ ਰੈਂਕ ਹਾਸਲ ਕਰਕੇ ਮਾਪਿਆਂ ਦਾ ਨਾਂ ਕੀਤਾ ਰੋਸ਼ਨ

ਭੀਖੀ, 31 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਬੀਤੇ ਦਿਨੀਂ ਨੈਟ ਦੇ ਟੈਸਟ ਦੇ ਐਲਾਨੇ ਨਤੀਜਿਆਂ ‘ਚ ਭੀਖੀ ਵਾਸੀ ਪਰਮਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ PPNJ3101202009ਨੇ 50ਵਾਂ ਰੈਂਕ ਹਾਸਲ ਕਰ ਆਪਣੇ ਮਾਪਿਆਂ ਅਤੇ ਹਲਕੇ ਦਾ ਨਾਂ ਰੌਸ਼ਨ ਕੀਤਾ ਹੈ।ਪਰਮਿੰਦਰ ਸਿੰਘ ਨੂੰ ਸ਼਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਨਕੱਈ ਨੇ ਵਧਾਈ ਦਿੱਤੀ। ਇਸ ਮੌਕੇੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਤੋਂ ਇਲਾਵਾ ਯੂਥ ਅਕਾਲੀ ਦਲ ਦੇ ਆਗੂ ਕੁਲਸ਼ੇਰ ਸਿੰਘ ਰੂਬਲ ਨੇ ਵੀ ਪਰਮਿੰਦਰ ਸਿੰਘ ਦਾ ਮੂੰਹ ਮਿੱਠਾ ਕਰਵਾਇਆ।

Check Also

ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …

Leave a Reply