Wednesday, September 2, 2026

ਅਕਾਲੀ ਦਲ ਦੀ ਰੈਲੀ ਲਈ ਮੱਖਣ ਸ਼ਾਹਪੁਰ ਦੀ ਅਗਵਾਈ ਹੇਠ ਜੱਥਾ ਹੋਇਆ ਰਵਾਨਾ

ਸੰਗਰੂਰ/ ਲੌਂਗੋਵਾਲ, 2 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸ਼ਾਹਪੁਰ ਕਲਾਂ ਤੋਂ ਅਕਾਲੀ ਦਲ ਦੀ ਸੰਗਰੂਰ ਵਿਖੇ ਹੋ ਰਹੀ ਵਿਸ਼ਾਲ ਰੈਲੀ PPN0202202002ਲਈ ਪ੍ਰਧਾਨ ਸ਼੍ਰੋਮਣੀ ਕਮੇਟੀ ਗੋਬਿੰਦ ਸਿੰਘ ਲੌਂਗੋਵਾਲ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਵਿਨਰਜੀਤ ਸਿੰਘ ਗੋਲਡੀ ਦੀਆਂ ਹਦਾਇਤਾਂ ‘ਤੇ ਮੱਖਣ ਸਿੰਘ ਸ਼ਾਹਪੁਰ, ਤਰਸੇਮ ਸਿੰਘ ਕੁਲਾਰ, ਸੁਖਬੀਰ ਸਿੰਘ ਬਲਾਕ ਸੰਮਤੀ ਮੈਂਬਰ ਸ਼ਾਹਪੁਰ, ਚਮਕੌਰ ਸਿੰਘ ਸ਼ਾਹਪੁਰ, ਕੋਮਲ ਸਿੰਘ, ਜਸਪਾਲ ਸਿੰਘ ਜੱਸੀ, ਭੂਰਾ ਸਿੰਘ ਅਤੇ ਡੀ.ਸੀ ਪੰਚ ਦੀ ਅਗਵਾਈ ਹੇਠ ਵਰਕਰਾਂ ਦਾ ਵਿਸ਼ਾਲ ਜੱਥਾ ਰਵਾਨਾ ਹੋਇਆ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …

Leave a Reply