ਲੌਂਗੋਵਾਲ, 3 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੋਧੀ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ ਆਯੋਜਿਤ ਕੀਤਾ ਗਿਆ।ਚੇਅਰਮੈਨ ਜਿਲ੍ਹਾ
ਯੋਜਨਾ ਬੋਰਡ ਸੰਗਰੂਰ ਰਜਿੰਦਰ ਸਿੰਘ ਰਾਜਾ ਅਤੇ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਸਕੂਲ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਰੰਗਾਰੰਗ ਪ੍ਰੋਗਰਾਮ ‘ਚ ਬੱਚਿਆਂ ਵਲੋਂ ਪੇਸ਼ ਕੀਤੀਆਂ ਗਈਆਂ ਵੰਨਗੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਸਨ।ਸੰਸਥਾ ਦੇ ਚੇਅਰਮੈਨ ਕੁਲਦੀਪ ਸਿੰਘ, ਸਕੂਲ ਪ੍ਰਿੰਸੀਪਲ ਮੈਡਮ ਕਲਾਵਤੀ, ਸਕੂਲ ਪ੍ਰਬੰਧਕ ਕ੍ਰਿਸ਼ਨਾ, ਸਰਪੰਚ ਪਰਮਜੀਤ ਸਿੰਘ ਕੋਠੇ ਦੁੱਲਟ ਵਾਲਾ, ਸਰਪੰਚ ਜਗਸੀਰ ਸਿੰਘ ਲੋਹਾਖੇੜਾ, ਮਾਪੇ, ਵਿਦਿਆਰਥੀ, ਸਕੂਲ ਸਟਾਫ ਹਾਜ਼ਰ ਸੀ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media