Thursday, October 29, 2026

ਏ.ਐਸ.ਆਈ ਸੂਬਾ ਸਿੰਘ ਦਾ ਗਣਤੰਤਰ ਦਿਵਸ ਮੌਕੇ ਸਨਮਾਨ

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੁਲਿਸ ਵਿਭਾਗ ਵਿੱਚ ਮਿਹਨਤ ਤੇ ਲਗਨ ਨਾਲ ਵਧੀਆ ਸੇਵਾਵਾਂ ਨਿਭਾਅ ਰਹੇ ਏ.ਐਸ.ਆਈ ਸੂਬਾ PPNJ0302202017ਸਿੰਘ ਦਾ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।ਤਸਵੀਰ ਵਿੱਚ ਏ.ਐਸ.ਆਈ ਸੂਬਾ ਸਿੰਘ ਨੂੰ ਸਨਮਾਨ ਸਰਟੀਫੀਕੇਟ ਪ੍ਰਦਾਨ ਕਰਦੇ ਹੋਏ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ।ਉਨਾਂ ਦੇ ਨਾਲ ਹਨ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਡਾ. ਸੁਖਚੈਨ ਸਿੰਘ ਗਿੱਲ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …

Leave a Reply