Tuesday, February 24, 2026

ਮੁਨੀਸ਼ ਕੁਮਾਰ ਸੂਦ ਪ੍ਰਧਾਨ ਅਤੇ ਗੁਰਵੇਲ ਸਿੰਘ ਜਨ: ਸਕੱਤਰ ਚੁਣੇ ਗਏ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਪੰਜਾਬ ਇਰੀਗੇਸ਼ਨ ਕਲੈਰੀਕਲ ਕਰਮਚਾਰੀ ਐਸੋਸੀਏਸ਼ਨ ਪੰਜਾਬ ਦੀ ਜਿਲ੍ਹਾ ਇਕਾਈ ਅੰਮ੍ਰਿਤਸਰ PPNJ0702202014ਦੀ ਚੋਣ ਉਪਰੰਤ ਫੁੱਲਾਂ ਦੇ ਸਿਹਰਿਆਂ ਨਾਲ ਸਨਮਾਨੇ ਗਏ ਪ੍ਰਧਾਨ ਮੁਨੀਸ਼ ਕੁਮਾਰ ਸੂਦ ਤੇ ਜਨਰਲ ਸਕੱਤਰ ਗੁਰਵੇਲ ਸਿੰਘ ਸੇਖੋਂ।ਇਸ ਮੌਕੇ ਰਾਜਮਹਿੰਦਰ ਸਿੰਘ ਮਜੀਠਾ, ਕਮਲਦੀਪ ਸਿੰਘ, ਨਿਰਮਲ ਸਿੰਘ ਅਨੰਦ, ਦਲਬੀਰ ਸਿੰਘ ਬਾਜਵਾ, ਰਕੇਸ਼ ਕੁਮਾਰ ਬਾਬੋਵਾਲ, ਮੈਡਮ ਸਰੋਜ, ਮੈਡਮ ਅਨੀਤਾ, ਸੱਜਣ ਸਿੰਘ ਤੇ ਤੇਜਬੀਰ ਸਿੰਘ, ਵੀ ਮੌਜੂਦ ਸਨ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …

Leave a Reply