Monday, February 23, 2026

ਨਗਰ ਕੀਰਤਨ ਸਮੇਂ ਵਾਪਰਿਆ ਹਾਦਸਾ ਮੰਦਭਾਗਾ – ਜਥੇਦਾਰ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਗਰ ਕੀਰਤਨ ਸਮੇਂ ਹੋਏ Giani Raghbir Singhਹਾਦਸੇ ਨੂੰ ਮੰਦਭਾਗਾ ਕਿਹਾ ਹੈ।ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਘਰਾਂ ਵਿਚ ਸਜਾਏ ਜਾਂਦੇ ਨਗਰ ਕੀਰਤਨ ਤੇ ਸਮਾਗਮਾਂ ਸਮੇਂ ਸੁਚੇਤ ਰਹਿਣਾ ਚਾਹੀਦਾ ਹੈ ਤਾਂ ਜੋ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ।ਉਨ੍ਹਾਂ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਤੇ ਜ਼ਖਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …

Leave a Reply