ਅੰਮ੍ਰਿਤਸਰ, 12 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਬੀਤੇ ਦਿਨੀਂ ਤਰਨ
ਤਾਰਨ ਜ਼ਿਲ੍ਹੇ ਦੇ ਪਿੰਡ ਪਹੂਵਿੰਡ ਤੋਂ ਸਜਾਏ ਗਏ ਨਗਰ ਕੀਰਤਨ ਦੌਰਾਨ ਵਾਪਰੇ ਹਾਦਸੇ ਦੇ ਮ੍ਰਿਤਕਾਂ ਨੂੰ ਦੇ ਵਾਰਸਾਂ ਨੂੰ 1-1 ਲੱਖ ਰੁਪਏ ਅਤੇ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਵੀ 25-25 ਹਜ਼ਾਰ ਰੁਪਏ ਦਿੱਤੇ ਜਾਣਗੇ।ਲੌਂਗੋਵਾਲ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਮਹੰਤਾਂ ਪਾਸੋਂ ਅਜ਼ਾਦ ਕਰਵਾਉਣ ਲਈ 22 ਮਈ 1964 ਨੂੰ ਵਾਪਰੇ ਸਾਕੇ ਵਿਚ ਮਿਸਲ ਸ਼ਹੀਦਾਂ ਤਰਨਾ ਦਲ ਦੇ ਸ਼ਹੀਦ ਹੋਏ 11 ਸਿੰਘਾਂ ਦੀ ਯਾਦ ਵਿਚ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media