Tuesday, June 16, 2026

ਫ਼ਾਸ਼ੀਵਾਦ ਅਤੇ ਜਮਹੂਰੀਅਤ `ਤੇ ਸੈਮੀਨਾਰ 16 ਫਰਵਰੀ ਨੂੰ

ਭੀਖੀ, 12 ਫਰਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਸਥਾਨਕ ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬ੍ਰੇਰੀ ਵਿਖੇ ਨਵਯੁੱਗ ਸਾਹਿਤ ਕਲਾ ਮੰਚ ਵਲੋਂ ਫਾਸ਼ੀਵਾਦ ਅਤੇ ਜਮਹੂਰੀਅਤ `ਤੇ ਸੈਮੀਨਾਰ ਅਤੇ ਵਿਚਾਰ ਚਰਚਾ 16 ਫਰਵਰੀ ਦਿਨ ਐਤਵਾਰ ਨੂੰ ਸਵੇਰੇ 10.00 ਵਜੇ ਕਰਵਾਈ ਜਾ ਰਹੀ ਹੈ।ਜਿਸ ਵਿੱਚ ਕਾਮਰੇਡ ਸੁਖਦਰਸ਼ਨ ਨੱਤ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਨਗੇ। ਮੰਚ ਦੇ ਪ੍ਰਧਾਨ ਭੁਪਿੰਦਰ ਫ਼ੌਜੀ ਅਤੇ ਸਕੱਤਰ ਅਮਰੀਕ ਭੀਖੀ ਨੇ ਸ਼ਹਿਰ ਵਾਸੀਆਂ ਨੂੰ ਇਸ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …