Monday, August 3, 2026

ਜਸਵਿੰਦਰ ਸਿੰਘ ਏ.ਐਸ.ਆਈ ਤੋਂ ਸਬ ਇੰਸਪੈਕਟਰ ਬਣੇ

PPNJ1302202010ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਏ.ਐਸ.ਆਈ ਤੋਂ ਸਬ ਇੰਸਪੈਕਟਰ ਬਣੇ ਜਸਵਿੰਦਰ ਸਿੰਘ ਨੂੰ ਤਰੱਕੀ ਦੀਆਂ ਫੀਤੀਆਂ ਲਗਾਉਂਦੇ ਹੋਏ ਪੁਲਿਸ ਸਟੇਸ਼ਨ ਵੁਮੈਨ-2 ਮੁਖੀ ਇੰਸਪੈਕਟਰ ਪਰਮਦੀਪ ਕੌਰ ਅਤੇ ਸਬ ਇੰਸਪੈਕਟਰ ਦਲਜੀਤ ਕੌਰ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …