Monday, July 6, 2026

ਸ਼ੋਰ ਪ੍ਰਦੂਸ਼ਣ ਰੋਕਣ ਲਈ ਪਾਬੰਦੀ

ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ Ban Ordersਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ ਚਲਾਉਣ ਦੀ ਵਰਤੋਂ ਕਰਨ ਤੇ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤੱਕ ਮੁਕੰਮਲ ਪਾਬੰਦੀ ਲਗਾਈ ਹੈ।
ਇਹ ਹੁਕਮ 10 ਅਪ੍ਰੈਲ 2020 ਤੱਕ ਲਾਗੂ ਰਹੇਗਾ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …