ਧੂਰੀ, 13 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇਕਤੱਰਤਾ ਸਭਾ ਦੇ ਪ੍ਰਧਾਨ ਮੂਲ ਚੰਦ ਸ਼ਰਮਾ ਅਤੇ ਕਿਰਪਾਲ
ਸਿੰਘ ਜਵੰਧਾ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ।ਇਸ ਸਮੇਂ ਕਰਵਾਏ ਕਵੀ ਦਰਬਾਰ ਵਿੱਚ ਜਗਦੇਵ ਸ਼ਰਮਾਂ, ਚਰਨਜੀਤ ਕੌਰ, ਮੂਲ ਚੰਦ ਸ਼ਰਮਾ, ਪਰਮਜੀਤ ਦਰਦੀ, ਗੁਰਦਿਆਲ ਨਿਰਮਾਣ, ਕਿਰਪਾਲ ਸਿੰਘ ਜਵੰਧਾ, ਰਾਜਿੰਦਰਜੀਤ ਸਿੰਘ ਕਾਲਾਬੂਲਾ, ਜਗਸੀਰ ਸਿੰਘ, ਗੁਰਜੰਟ ਸਿੰਘ, ਸੁਖਵਿੰਦਰ ਮੂਲੋਵਾਲ, ਮੰਗਲ ਦਾਸ ਮੂਲੋਵਾਲ, ਅਮਨ ਕੁਮਾਰ, ਗੁਰਮੀਤ ਸੋਹੀ ਅਤੇ ਅਮਨਦੀਪ ਸਿੰਘ ਨੇ ਆਪਣੀਆਂ-ਆਪਣੀਆਂ ਰਚਨਾਵਾਂ ਸੁਣਾ ਕੇ ਰੰਗ ਬੰਨ੍ਹਿਆ।
ਇਸ ਮੌਕੇ ਸਾਹਿਤਕਾਰਾਂ ਨੇ ਸੁਖਦੇਵ ਸ਼ਰਮਾ ਦੀ ਕਿਤਾਬ “ਗੁਫਤਗੂ ਬਾਕੀ ਹੈ” ਉਪਰ ਚਰਚਾ ਵੀ ਕੀਤੀ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media