Tuesday, November 24, 2026

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਦਫਤਰੀ ਸਮਾਂ ਤਬਦੀਲ

ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਪਿਤ ਕੀਤੇ Ghar Ghar Rozgarਗਏ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫਤਰੀ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਦੱਸਿਆ ਕਿ 17 ਫਰਵਰੀ ਤੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕੰਮ ਕਰਨ ਦਾ ਸਮਾਂ ਸੋਮਵਾਰ ਤੋਂ ਸ਼ੁਕਰਵਾਰ ਤੱਕ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ਼ਨਿਚਰਵਾਰ ਨੂੰ ਬਿਊਰੋ ਦੇ ਕੰਮ ਕਰਨ ਦਾ ਸਮਾਂ ਪਹਿਲਾਂ ਦੀ ਤਰ੍ਹਾਂ ਸਵੇਰੇ 10:00 ਤੋਂ ਦੁਪਹਿਰ 02:00 ਵਜੇ ਤੱਕ ਦਾ ਹੋਵੇਗਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …