Wednesday, April 29, 2026

ਮੰਤਰੀ ਸੋਨੀ ਵਲੋਂ ਮਾਲੀ ਮਦਦ ਵਜੋਂ 20 ਹਜ਼ਾਰ ਦਾ ਚੈਕ ਭੇਟ

PPNJ1502202011ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਆਪਣੇ ਗ੍ਰਹਿ ਵਿਖੇ ਵਾਰਡ ਨੰਬਰ 71 ਦੀ ਸਵਰਨ ਕੌਰ ਨੂੰ ਮਾਲੀ ਮਦਦ ਵਜੋਂ 20 ਹਜ਼ਾਰ ਰੁਪਏ ਦਾ ਚੈਕ ਭੇਂਟ ਕਰਦੇ ਹੋਏ। ਨਾਲ ਹਨ ਕੌਂਸਲਰ ਵਿਕਾਸ ਸੋਨੀ ਤੇ ਹੋਰ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …