ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਰੋਡਵੇਜ਼ ਵਰਕਸ਼ਾਪ ਦੀ ਕੰਧ ਕੋਲੋਂ ਫੁੱਟਪਾਥ ਤੋਂ ਮਿਲੀ ਹੈ।
ਪੁਲਿਸ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਦੇ ਐਡਰੈਸ ਅਤੇ ਵਾਰਸਾਂ ਦਾ ਕੋਈ ਪਤਾ ਨਹੀ ਲੱਗਾ।ਇਸ ਲਈ ਲਾਸ਼ ਮੁਰਦਾ ਘਰ ਸਿਵਲ ਹਸਪਤਾਲ ਵਿਖੇ 72 ਘੰਟੇ ਲਈ ਰੱਖੀ ਗਈ ਹੈ। ਪੁਲਿਸ ਅਨੁਸਾਰ ਇਸ ਦੀ ਉਮਰ ਕਰੀਬ 40/45 ਸਾਲ, ਰੰਗ ਸਾਵਲਾ, ਕੱਦ 4’-8/9’’, ਸਿਰੋਂ ਮੋਨਾ ਅਤੇ ਸਰੀਰ ਪਤਲਾ ਹੈ। ਬੁਲਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਵਿਅਕਤੀ ਬਾਬਤ ਜਾਣਦਾ ਹੋਵੇ, ਤਾਂ ਉਹ ਕੁਲਵਿੰਦਰ ਸਿੰਘ ਏ.ਐਸ.ਆਈ ਚੌਂਕੀ ਦੁਰਗਿਆਣਾ ਮੰਦਰ ਦੇ ਫੋਨ ਨੰ: 98159-50191 ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media