ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਵੈਨ ਹਾਦਸੇ ਵਿਚ ਮਾਰੇ ਗਏ ਇਨ੍ਹਾਂ ਬੱਚਿਆਂ ਨੂੰ ਅੱਗ ਨੇ ਐਨਾਂ ਬੁਰੀ ਤਰ੍ਹਾਂ ਨਾਲ ਝੂਲਸਾ ਦਿੱਤਾ ਸੀ ਕਿ
ਇਨ੍ਹਾਂ ਦੀ ਪਹਿਚਾਣ ਮੁਸ਼ਕਿਲ ਨਾਲ ਹੋਈ।ਮਾਰੇ ਗਏ ਬੱਚਿਆਂ ਵਿੱਚ ਇੱਕ ਲੜਕਾ ਅਤੇ ਤਿੰਨ ਲੜਕੀਆ ਸਨ।ਜਿਨ੍ਹਾਂ ਵਿਚੋ ਹਿੰਦੂ ਪਰਿਵਾਰ ਨਾਲ ਸਬੰਧਤ ਲੜਕੀ ਆਰਾਧਿਆ ਦੇ ਹੱਥ ਵਿਚ ਹਿੰਦੂ ਧਰਮ ਨਾਲ ਸਬੰਧਤ ਪਾਏ ਗਏ ਕੜੇ ਨਾਲ ਹੋ ਸਕੀ ਜਦੋ ਕਿ ਲੜਕਾ ਇੱਕ ਹੋਣ ਕਰਕੇ ਉਸ ਦੀ ਪਹਿਚਾਣ ਹੋ ਗਈ ਜਦੋ ਕਿ ਦੂਜੀਆਂ ਲੜਕੀਆਂ ਦੀ ਪਹਿਚਾਣ ਉਨ੍ਹਾਂ ਦੀ ਉਮਰ ਤੋਂ ਹੋਈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media