Tuesday, November 24, 2026

ਅੰਤਿਮ ਸੰਸਕਾਰ ਸਮੇਂ ਪ੍ਰਸ਼ਾਸ਼ਨ ਦੇ ਉਚ ਅਧਿਕਾਰੀ ਰਹੇ ਗੈਰਹਾਜ਼ਰ

ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਤਰਕਸ਼ੀਲ ਆਗੂ ਮਾਸਟਰ ਬਲਵੀਰ PPNJ1602202002ਚੰਦ ਅਤੇ ਜੁਝਾਰ ਸਿੰਘ ਨੇ ਕਿਹਾ ਕਿ ਕੱਲ ਵਾਪਰੀ ਘਟਨਾ ਤੋਂ ਬਾਅਦ ਜਦੋਂ ਤੱਕ ਪ੍ਰਸ਼ਾਸ਼ਨ ਅਤੇ ਇਲਾਕਾ ਨਿਵਾਸੀਆਂ ਵਿਚਕਾਰ ਲਿਖਤਨਾਮਾ ਨਹੀ ਹੋਇਆ।ਉਦੋਂ ਤੱਕ ਤਾਂ ਸਮੁੱਚੇ ਪ੍ਰਸ਼ਾਸ਼ਨਿਕ ਅਧਿਕਾਰੀ ਇਥੇ ਹਾਜ਼ਰ ਸਨ।ਪਰ ਅੱਜ ਜਦੋਂ ਉਨਾਂ ਦਾ ਸਸਕਾਰ ਸਮੇਂ ਹਾਜ਼ਰ ਹੋਣਾ ਲਾਜਮੀ ਸੀ ਤਾਂ ਕੋਈ ਵੀ ਉਚ ਅਧਿਕਾਰੀ ਇਥੇ ਨਹੀ ਆਇਆ।ਜਿਸ ਕਾਰਨ ਲੋਕਾਂ ਵਿਚ ਰੋਸ਼ ਹੈ।

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …